قرآن کریم کے معانی کا ترجمہ - پنجابی ترجمہ - عارف حلیم

external-link copy
41 : 14

رَبَّنَا اغْفِرْ لِیْ وَلِوَالِدَیَّ وَلِلْمُؤْمِنِیْنَ یَوْمَ یَقُوْمُ الْحِسَابُ ۟۠

41਼ ਹੇ ਮੇਰੇ ਪਾਲਣਹਾਰ! ਜਿਸ ਦਿਨ ਲੇਖਾ-ਜੋਖਾ ਹੋਵੇਗਾ ਉਸ ਦਿਨ ਮੈਨੂੰ, ਮੇਰੇ ਮਾਂ-ਪਿਓ ਨੂੰ ਅਤੇ ਸਾਰੇ ਮੋਮਿਨਾਂ ਨੂੰ ਵੀ ਬਖ਼ਸ਼ ਦੇਵੀਂ। info
التفاسير: