قرآن کریم کے معانی کا ترجمہ - پنجابی ترجمہ - عارف حلیم

external-link copy
21 : 26

فَفَرَرْتُ مِنْكُمْ لَمَّا خِفْتُكُمْ فَوَهَبَ لِیْ رَبِّیْ حُكْمًا وَّجَعَلَنِیْ مِنَ الْمُرْسَلِیْنَ ۟

21਼ ਅਤੇ ਮੈਂ ਤੁਹਾਡੇ ਡਰ ਕਾਰਨ ਤੁਹਾਡੇ ਕੋਲੋਂ ਨੱਸ ਗਿਆ ਸੀ, ਫੇਰ ਮੇਰੇ ਰੱਬ ਨੇ ਮੈਨੂੰ ਆਦੇਸ਼ ਤੇ ਗਿਆਨ ਨਾਲ ਬਖ਼ਸ਼ਿਆ ਅਤੇ ਮੈਨੂੰ ਪੈਗ਼ੰਬਰਾਂ ਵਿਚ ਸ਼ਾਮਲ ਕਰ ਲਿਆ। info
التفاسير: