قرآن کریم کے معانی کا ترجمہ - پنجابی ترجمہ - عارف حلیم

external-link copy
58 : 3

ذٰلِكَ نَتْلُوْهُ عَلَیْكَ مِنَ الْاٰیٰتِ وَالذِّكْرِ الْحَكِیْمِ ۟

58਼ (ਹੇ ਨਬੀ!) ਇਹ ਜੋ ਅਸੀਂ ਤੈਨੂੰ ਪੜ੍ਹ ਕੇ ਸੁਣਾ ਰਹੇ ਹਾਂ ਇਹ ਦਾਨਾਈ ਤੇ ਨਸੀਹਤਾਂ ਵਾਲੀਆਂ ਆਇਤਾਂ ਹਨ। info
التفاسير: