قرآن کریم کے معانی کا ترجمہ - پنجابی ترجمہ - عارف حلیم

external-link copy
38 : 35

اِنَّ اللّٰهَ عٰلِمُ غَیْبِ السَّمٰوٰتِ وَالْاَرْضِ ؕ— اِنَّهٗ عَلِیْمٌۢ بِذَاتِ الصُّدُوْرِ ۟

38਼ ਬੇਸ਼ੱਕ ਅਕਾਸ਼ਾਂ ਤੇ ਧਰਤੀ ਦੀਆਂ ਗੁਪਤ ਗੱਲਾਂ ਨੂੰ ਅੱਲਾਹ ਹੀ ਜਾਣਦਾ ਹੈ ਅਤੇ ਦਿਲਾਂ ਵਿਚ ਛੁੱਪੇ ਹੋਏ ਭੇਤਾਂ ਨੂੰ ਵੀ ਉਹੀਓ ਜਾਣਦਾ ਹੈ। info
التفاسير: