قرآن کریم کے معانی کا ترجمہ - پنجابی ترجمہ - عارف حلیم

external-link copy
76 : 43

وَمَا ظَلَمْنٰهُمْ وَلٰكِنْ كَانُوْا هُمُ الظّٰلِمِیْنَ ۟

76਼ ਅਸਾਂ ਉਹਨਾਂ ਉੱਤੇ ਕੋਈ ਜ਼ੁਲਮ ਨਹੀਂ ਕੀਤਾ ਸਗੋਂ ਜ਼ਾਲਮ ਤਾਂ ਉਹ ਆਪੇ ਹੀ ਸਨ। info
التفاسير: