قرآن کریم کے معانی کا ترجمہ - پنجابی ترجمہ - عارف حلیم

external-link copy
82 : 56

وَتَجْعَلُوْنَ رِزْقَكُمْ اَنَّكُمْ تُكَذِّبُوْنَ ۟

82਼ ਤੁਸੀਂ ਇਸ ਨਿਅਮਤ (ਭਾਵ .ਕੁਰਆਨ) ਵਿਚ ਆਪਣਾ ਹਿੱਸਾ ਇਹੋ ਰੱਖਦੇ ਹੋ ਕਿ ਤੁਸੀਂ ਇਸ ਦਾ ਇਨਕਾਰ ਕਰਦੇ ਹੋ। info
التفاسير: