قرآن کریم کے معانی کا ترجمہ - پنجابی ترجمہ - عارف حلیم

ਅਲ-ਲੈਲ

external-link copy
1 : 92

وَالَّیْلِ اِذَا یَغْشٰی ۟ۙ

1਼ ਰਾਤ ਦੀ ਸਹੁੰ ਜਦੋਂ ਉਹ ਛਾ ਜਾਵੇ। info
التفاسير:

external-link copy
2 : 92

وَالنَّهَارِ اِذَا تَجَلّٰی ۟ۙ

2਼ ਅਤੇ ਦਿਨ ਦੀ ਜਦੋਂ ਉਹ ਚਮਕੇ। info
التفاسير:

external-link copy
3 : 92

وَمَا خَلَقَ الذَّكَرَ وَالْاُ ۟ۙ

3਼ ਅਤੇ ਉਸ ਹਸਤੀ (ਅੱਲਾਹ) ਦੀ ਸਹੁੰ ਜਿਸ ਨੇ ਨਰ ਤੇ ਮਦੀਨ ਨੂੰ ਪੈਦਾ ਕੀਤਾ। info
التفاسير:

external-link copy
4 : 92

اِنَّ سَعْیَكُمْ لَشَتّٰی ۟ؕ

4਼ ਹਕੀਕਤ ਇਹ ਹੈ ਕਿ ਤੁਹਾਡੀਆਂ (ਸਭਨਾਂ ਦੀਆਂ) ਕੋਸ਼ਿਸ਼ਾਂ ਵੱਖੋ-ਵੱਖ ਹਨ। info
التفاسير:

external-link copy
5 : 92

فَاَمَّا مَنْ اَعْطٰی وَاتَّقٰی ۟ۙ

5਼ ਸੋ ਜਿਸ ਕਿਸੇ ਨੇ (ਅੱਲਾਹ ਦੀ ਰਾਹ ਵਿਚ ਦਾਨ) ਦਿੱਤਾ ਅਤੇ (ਰੱਬ ਤੋਂ) ਡਰਦਾ ਰਿਹਾ। info
التفاسير:

external-link copy
6 : 92

وَصَدَّقَ بِالْحُسْنٰی ۟ۙ

6਼ ਅਤੇ ਉਸ ਨੇ ਸੱਚੀ ਗੱਲ (ਕਲਮਾ-ਏ-ਤੌਹੀਦ) ਦੀ ਪੁਸ਼ਟੀ ਵੀ ਕੀਤੀ। info
التفاسير:

external-link copy
7 : 92

فَسَنُیَسِّرُهٗ لِلْیُسْرٰی ۟ؕ

7਼ ਤਾਂ ਅਸੀਂ ਜ਼ਰੂਰ ਹੀ ਉਸ ਨੂੰ ਸੌਖੇ ਰਾਹ (ਜੰਨਤ) ਵਲ ਜਾਣ ਦੀਆਂ ਸਹੂਲਤਾਂ ਦਿਆਂਗੇ। info
التفاسير:

external-link copy
8 : 92

وَاَمَّا مَنْ بَخِلَ وَاسْتَغْنٰی ۟ۙ

8਼ ਪਰ ਜਿਸ ਨੇ ਕੰਜੂਸੀ ਕੀਤੀ ਅਤੇ (ਰੱਬ ਦੀ) ਪਰਵਾਹ ਨਹੀਂ ਕੀਤੀ। info
التفاسير:

external-link copy
9 : 92

وَكَذَّبَ بِالْحُسْنٰی ۟ۙ

9਼ ਅਤੇ ਉਸ ਨੇ ਸੱਚਾਈ ਨੂੰ ਝੁਠਲਾਇਆ। info
التفاسير:

external-link copy
10 : 92

فَسَنُیَسِّرُهٗ لِلْعُسْرٰی ۟ؕ

10਼ ਤਾਂ ਅਸੀਂ ਉਸ ਨੂੰ ਕਠਿਨ ਰਾਹ (ਨਰਕ ਵਲ) ਜਾਣ ਵਾਲੀਆਂ ਸਹੂਲਤਾਂ ਦਿਆਂਗੇ।1 info
التفاسير:

external-link copy
11 : 92

وَمَا یُغْنِیْ عَنْهُ مَالُهٗۤ اِذَا تَرَدّٰی ۟ؕ

11਼ ਅਤੇ ਜਦੋਂ ਉਹ (ਕੰਜੂਸ ਵਿਅਕਤੀ ਨਰਕ ਵਿਚ) ਸੁੱਟਿਆ ਜਾਵੇਗਾ ਤਾਂ ਉਸ ਦਾ ਧੰਨ ਉਸ ਨੂੰ ਕੁੱਝ ਵੀ ਲਾਭ ਨਹੀਂ ਦੇਵੇਗਾ। info
التفاسير:

external-link copy
12 : 92

اِنَّ عَلَیْنَا لَلْهُدٰی ۟ؗۖ

12਼ ਬੇਸ਼ੱਕ ਹਿਦਾਇਤ ਦੇਣਾ ਸਾਡੇ ਹੀ ਜ਼ਿੰਮੇ ਹੈ। info
التفاسير:

external-link copy
13 : 92

وَاِنَّ لَنَا لَلْاٰخِرَةَ وَالْاُوْلٰی ۟

13਼ ਬੇਸ਼ੱਕ ਲੋਕ-ਪਰਲੋਕ ਸਾਡੇ ਹੀ ਕਬਜ਼ੇ ਵਿਚ ਹੈ। info
التفاسير:

external-link copy
14 : 92

فَاَنْذَرْتُكُمْ نَارًا تَلَظّٰی ۟ۚ

14਼ ਸੋ ਮੈਂਨੇ ਤੁਹਾਨੂੰ (ਨਰਕ ਦੀ) ਭੜਕਦੀ ਹੋਈ ਅੱਗ ਤੋਂ ਡਰਾ ਦਿੱਤਾ ਹੈ। info
التفاسير:

external-link copy
15 : 92

لَا یَصْلٰىهَاۤ اِلَّا الْاَشْقَی ۟ۙ

15਼ ਇਸ ਨਰਕ ਵਿਚ ਉਹ ਬੇ-ਭਾਗ ਜਾਵੇਗਾ। info
التفاسير:

external-link copy
16 : 92

الَّذِیْ كَذَّبَ وَتَوَلّٰی ۟ؕ

16਼ ਜਿਸ ਨੇ (ਸੱਚਾਈ ਨੂੰ) ਝੁਠਲਾਇਆ ਅਤੇ ਮੂੰਹ ਫੇਰਿਆ। info
التفاسير:

external-link copy
17 : 92

وَسَیُجَنَّبُهَا الْاَتْقَی ۟ۙ

17਼ ਅਤੇ ਮੁੱਤਕੀ (ਰੱਬ ਤੋਂ ਡਰਣ ਵਾਲਿਆਂ ਨੂੰ) ਇਸ (ਨਰਕ) ਤੋਂ ਅਵੱਸ਼ ਹੀ ਦੂਰ ਰੱਖਿਆ ਜਾਵੇਗਾ। info
التفاسير:

external-link copy
18 : 92

الَّذِیْ یُؤْتِیْ مَالَهٗ یَتَزَكّٰی ۟ۚ

18਼ ਜਿਹੜਾ ਪਾਕ ਹੋਣ ਲਈ ਆਪਣਾ ਮਾਲ (ਰੱਬ ਦੀ ਰਾਹ ਵਿਚ) ਦਿੰਦਾ ਹੈ। info
التفاسير:

external-link copy
19 : 92

وَمَا لِاَحَدٍ عِنْدَهٗ مِنْ نِّعْمَةٍ تُجْزٰۤی ۟ۙ

19਼ ਅਤੇ ਇਸ ਉੱਤੇ ਕਿਸੇ ਦਾ ਕੋਈ ਅਹਿਸਾਨ ਵੀ ਨਹੀਂ, ਜਿਸ ਦਾ ਬਦਲਾ ਉਸ ਨੇ ਦੇਣਾ ਹੈ। info
التفاسير:

external-link copy
20 : 92

اِلَّا ابْتِغَآءَ وَجْهِ رَبِّهِ الْاَعْلٰی ۟ۚ

20਼ ਹਾਂ ਜਿਹੜਾ ਕੇਵਲ ਆਪਣੇ ਰੱਬੇ ਬਰਤਰ ਦਾ ਚਿਹਰਾ ਵੇਖਣਾ ਚਾਹੁੰਦਾ ਹੈ (ਉਹੀਓ ਉਸ ਦੀ ਰਾਹ ਵਿਚ ਮਾਲ ਖ਼ਰਚ ਕਰਦਾ ਹੈ)। info
التفاسير:

external-link copy
21 : 92

وَلَسَوْفَ یَرْضٰی ۟۠

21਼ ਬੇਸ਼ੱਕ ਉਹ (ਅੱਲਾਹ) ਛੇਤੀ ਹੀ ਉਸ ਤੋਂ ਰਾਜ਼ੀ ਹੋ ਜਾਵੇਗਾ। info
التفاسير: