Қуръони Карим маъноларининг таржимаси - Панжобча таржима - Ареф Ҳалим

ਯੂਨੁਸ

external-link copy
1 : 10

الٓرٰ ۫— تِلْكَ اٰیٰتُ الْكِتٰبِ الْحَكِیْمِ ۟

1਼ ਅਲਿਫ਼, ਲਾਮ, ਰਾ। ਇਹ ਆਇਤਾਂ (ਆਦੇਸ਼) ਹਿਕਮਤ (ਡੁੱਘੀ ਸਿਆਣਪ) ਵਾਲੀ ਕਿਤਾਬ (.ਕੁਰਆਨ) ਦੀਆਂ ਹਨ। info
التفاسير: