Қуръони Карим маъноларининг таржимаси - Панжобча таржима - Ареф Ҳалим

external-link copy
65 : 56

لَوْ نَشَآءُ لَجَعَلْنٰهُ حُطَامًا فَظَلْتُمْ تَفَكَّهُوْنَ ۟

65਼ ਜੇ ਅਸੀਂ ਚਾਹੀਏ ਤਾਂ ਇਸ (ਫ਼ਸਲ) ਨੂੰ ਚੂਰਾ-ਚੂਰਾ ਕਰ ਕੇ ਰੱਖ ਦਈਏ ਫੇਰ ਤੁਸੀਂ ਰੁਰਾਨੀ ਨਾਲ ਗੱਲਾਂ ਕਰਦੇ ਰਹਿ ਜਾਓਗੇ। info
التفاسير: