Қуръони Карим маъноларининг таржимаси - Панжобча таржима - Ареф Ҳалим

external-link copy
46 : 7

وَبَیْنَهُمَا حِجَابٌ ۚ— وَعَلَی الْاَعْرَافِ رِجَالٌ یَّعْرِفُوْنَ كُلًّا بِسِیْمٰىهُمْ ۚ— وَنَادَوْا اَصْحٰبَ الْجَنَّةِ اَنْ سَلٰمٌ عَلَیْكُمْ ۫— لَمْ یَدْخُلُوْهَا وَهُمْ یَطْمَعُوْنَ ۟

46਼ ਉਹਨਾਂ ਦੋਵਾਂ (ਨਰਕੀਆਂ ਤੇ ਜੰਨਤੀਆਂ) ਵਿਚਕਾਰ ਇਕ ਓਟ ਹੋਵੇਗੀ ਅਤੇ ਆਰਾਫ਼1 (ਉੱਚਾਈਆਂ) ’ਤੇ ਕੁੱਝ ਹੋਰ ਲੋਕ ਹੋਣਗੇ ਇਹ ਹਰੇਕ (ਜੰਨਤੀ ਤੇ ਨਰਕੀ) ਨੂੰ ਉਹਨਾਂ ਦੇ ਲੱਛਣਾ ਤੋਂ ਪਛਾਣ ਲੈਣਗੇ। ਉਹ ਜੰਨਤੀਆਂ ਨੂੰ ਪੁਕਾਰਦੇ ਹੋਏ ਆਖਣਗੇ ਕਿ ਅੱਸਲਾਮਾ ਅਲੈਕੁਮ (ਤੁਹਾਡੇ ’ਤੇ ਸਲਾਮਤੀ ਹੋਵੇ) ਇਹ ਆਰਾਫ਼ ਵਾਲੇ ਜੰਨਤ ਵਿਚ ਦਾਖ਼ਲ ਤਾਂ ਨਹੀਂ ਹੋਏ ਹੋਣਗੇ, ਹਾਂ! ਆਸਵੰਦ ਹੋਣਗੇ। info

1 ਆਰਾਫ਼ ਜੰਨਤ ਤੇ ਨਰਕ ਵਿਚਾਲੇ ਦੀ ਥਾਂ ਨੂੰ ਕਿਹਾ ਜਾਂਦਾ ਹੈ। (ਤਫਸੀਰ-ਏ-ਕੁਰਤਬੀ: 211/7)

التفاسير: