Bản dịch ý nghĩa nội dung Qur'an - 旁遮普语翻译:阿里夫·哈利姆

external-link copy
109 : 17

وَیَخِرُّوْنَ لِلْاَذْقَانِ یَبْكُوْنَ وَیَزِیْدُهُمْ خُشُوْعًا ۟

109਼ ਉਹ ਵਿਲਕਦੇ ਹੋਏ ਮੂੰਹ ਦੇ ਭਾਰ ਸਿਜਦੇ ਵਿਚ ਡਿਗ ਪੈਂਦੇ ਹਨ ਅਤੇ ਇਹ (.ਕੁਰਆਨ) ਉਹਨਾਂ ਦੀ ਨਿਮਰਤਾ ਤੇ ਡਰ ਵਿਚ ਹੋਰ ਵੀ ਵਾਧਾ ਕਰਦਾ ਹੈ। info
التفاسير: