Bản dịch ý nghĩa nội dung Qur'an - 旁遮普语翻译:阿里夫·哈利姆

external-link copy
16 : 19

وَاذْكُرْ فِی الْكِتٰبِ مَرْیَمَ ۘ— اِذِ انْتَبَذَتْ مِنْ اَهْلِهَا مَكَانًا شَرْقِیًّا ۟ۙ

16਼ ਇਸ ਕਿਤਾਬ ਵਿਚ ਮਰੀਅਮ ਦਾ ਵੀ ਜ਼ਿਕਰ ਹੈ, ਜਦੋਂ ਉਹ ਆਪਣੇ ਲੋਕਾਂ ਤੋਂ ਵੱਖ ਹੋਕੇ ਪੂਰਬ ਵੱਲ ਘਰ ਵਿਚ ਜਾ ਬੈਠੀ। info
التفاسير: