Bản dịch ý nghĩa nội dung Qur'an - 旁遮普语翻译:阿里夫·哈利姆

external-link copy
27 : 25

وَیَوْمَ یَعَضُّ الظَّالِمُ عَلٰی یَدَیْهِ یَقُوْلُ یٰلَیْتَنِی اتَّخَذْتُ مَعَ الرَّسُوْلِ سَبِیْلًا ۟

27਼ ਉਸ ਦਿਨ ਹਰ ਜ਼ਾਲਮ ਵਿਅਕਤੀ ਆਪਣੇ ਹੱਥਾਂ ਨੂੰ ਭਾਵ ਉਂਗਲਾਂ ਨੂੰ ਦੰਦੀ ਵੱਡੇਗਾ ਅਤੇ ਆਖੇਗਾ ਕਿ ਕਾਸ਼! ਰਸੂਲ ਦੇ ਨਾਲ ਮੈਂ ਵੀ (ਦੀਨ ਦੀ ਸਿੱਧੀ) ਰਾਹ ਫੜੀ ਹੁੰਦੀ।1 info

1 ਇਸ ਤੋਂ ਪਤਾ ਲੱਗਦਾ ਹੈ ਕਿ ਮੁਹੰਮਦ (ਸ:) ਦੀ ਰਸਾਲਤ ’ਤੇ ਈਮਾਨ ਰੱਖਣਾ ਜ਼ਰੂਰੀ ਹੈ, ਜਿਵੇਂ ਹਦੀਸ ਵਿਚ ਵੀ ਹੈ ਕਿ ਮੁਹੰਮਦ (ਸ:) ਦੀ ਰਸਾਲਤ ਉੱਤੇ ਈਮਾਨ ਨਾ ਲਿਆਉਣ ਵਾਲਾ ਨਰਕੀ ਹੈ। (ਸਹੀ ਮੁਸਲਿਮ, ਹਦੀਸ: 153)

التفاسير: