Bản dịch ý nghĩa nội dung Qur'an - 旁遮普语翻译:阿里夫·哈利姆

external-link copy
40 : 43

اَفَاَنْتَ تُسْمِعُ الصُّمَّ اَوْ تَهْدِی الْعُمْیَ وَمَنْ كَانَ فِیْ ضَلٰلٍ مُّبِیْنٍ ۟

40਼ (ਹੇ ਨਬੀ!) ਕੀ ਤੁਸੀਂ ਬੋਲਿਆਂ ਨੂੰ ਸੁਣਾ ਸਕਦੇ ਹੋ? ਜਾਂ ਅਨ੍ਹਿਆਂ ਨੂੰ ਰਾਹ ਵਿਖਾ ਸਕਦੇ ਹੋ, ਜਿਹੜੇ ਖੁੱਲ੍ਹੀ ਗੁਮਰਾਹੀ ਵਿਚ ਪਏ ਹੋਏ ਹਨ? info
التفاسير: