Bản dịch ý nghĩa nội dung Qur'an - 旁遮普语翻译:阿里夫·哈利姆

external-link copy
149 : 6

قُلْ فَلِلّٰهِ الْحُجَّةُ الْبَالِغَةُ ۚ— فَلَوْ شَآءَ لَهَدٰىكُمْ اَجْمَعِیْنَ ۟

149਼ (ਹੇ ਨਬੀ!) ਤੁਸੀਂ ਆਖੋ ਕਿ ਸੱਚੀ ਦਲੀਲ ਤਾਂ ਅੱਲਾਹ ਦੀ ਹੀ ਹੈ ਫਿਰ ਜੇ ਉਹ ਚਾਹੁੰਦਾ ਤਾਂ ਤੁਹਾਨੂੰ ਸਾਰਿਆਂ ਨੂੰ ਸਿੱਧੇ ਰਸਤੇ ਪਾ ਦਿੰਦਾਂ। info
التفاسير: