Bản dịch ý nghĩa nội dung Qur'an - 旁遮普语翻译:阿里夫·哈利姆

external-link copy
159 : 7

وَمِنْ قَوْمِ مُوْسٰۤی اُمَّةٌ یَّهْدُوْنَ بِالْحَقِّ وَبِهٖ یَعْدِلُوْنَ ۟

159਼ ਮੂਸਾ ਦੀ ਕੌਮ ਵਿਚ ਇਕ ਧੜਾ ਅਜਿਹਾ ਵੀ ਸੀ ਜਿਹੜਾ ਹੱਕ ਅਨੁਸਾਰ ਅਗਵਾਈ ਕਰਦਾ ਹੈ ਅਤੇ ਉਸੇ ਅਨੁਸਾਰ ਇਨਸਾਫ਼ ਵੀ ਕਰਦਾ ਹੈ। info
التفاسير: