Bản dịch ý nghĩa nội dung Qur'an - 旁遮普语翻译:阿里夫·哈利姆

external-link copy
61 : 7

قَالَ یٰقَوْمِ لَیْسَ بِیْ ضَلٰلَةٌ وَّلٰكِنِّیْ رَسُوْلٌ مِّنْ رَّبِّ الْعٰلَمِیْنَ ۟

61਼ ਉਹਨਾਂ(ਨੂਹ) ਨੇ ਆਖਿਆ ਕਿ ਹੇ ਮੇਰੀ ਕੌਮ! ਮੈਂ ਉੱਕਾ ਹੀ ਗੁਮਰਾਹੀ ’ਤੇ ਨਹੀਂ, ਮੈਂ ਤਾਂ ਸੰਸਾਰ ਦੇ ਪਾਲਣਹਾਰ ਦਾ ਰਸੂਲ ਹਾਂ। info
التفاسير: