Bản dịch ý nghĩa nội dung Qur'an - 旁遮普语翻译:阿里夫·哈利姆

external-link copy
15 : 8

یٰۤاَیُّهَا الَّذِیْنَ اٰمَنُوْۤا اِذَا لَقِیْتُمُ الَّذِیْنَ كَفَرُوْا زَحْفًا فَلَا تُوَلُّوْهُمُ الْاَدْبَارَ ۟ۚ

15਼ ਹੇ ਈਮਾਨ ਵਾਲਿਓ! ਜਦੋਂ ਤੁਹਾਡਾ ਟਾਕਰਾ ਕਾਫ਼ਿਰਾਂ ਦੀ ਸੈਨਾ ਨਾਲ ਹੋ ਜਾਵੇ ਤਾਂ ਤੁਸੀਂ ਉਹਨਾਂ ਤੋਂ ਪਿੱਠ ਨਾ ਵਿਖਾਓ। info
التفاسير: