《古兰经》译解 - 旁遮普语翻译 - 阿里夫·哈利姆。

external-link copy
50 : 22

فَالَّذِیْنَ اٰمَنُوْا وَعَمِلُوا الصّٰلِحٰتِ لَهُمْ مَّغْفِرَةٌ وَّرِزْقٌ كَرِیْمٌ ۟

50਼ ਸੋ ਜੋ ਲੋਕ ਈਮਾਨ ਲਿਆਏ ਤੇ ਨੇਕ ਕੰਮ ਕਰਦੇ ਹਨ, ਉਹਨਾਂ ਲਈ ਬਖ਼ਸ਼ਿਸ਼ ਅਤੇ ਮਾਨ ਸੱਮਾਨ ਵਾਲੀ ਰੋਜ਼ੀ ਹੈ। info
التفاسير: