《古兰经》译解 - 旁遮普语翻译 - 阿里夫·哈利姆。

external-link copy
51 : 22

وَالَّذِیْنَ سَعَوْا فِیْۤ اٰیٰتِنَا مُعٰجِزِیْنَ اُولٰٓىِٕكَ اَصْحٰبُ الْجَحِیْمِ ۟

51਼ ਜਿਹੜੇ ਲੋਕੀ ਸਾਨੂੰ ਬੇਵਸ ਕਰਨ ਲਈ ਸਾਡੀਆਂ ਨਿਸ਼ਾਨੀਆਂ ਦੀ ਹੇਠੀ ਕਰਨ ਵਿਚ ਲੱਗੇ ਰਹਿੰਦੇ ਹਨ (ਭਾਵ ਹੁਕਮਾਂ ਦੀ ਉਲੰਘਣਾ ਕਰਦੇ ਹਨ), ਉਹੀ ਨਰਕੀ ਹਨ। info
التفاسير: