《古兰经》译解 - 旁遮普语翻译 - 阿里夫·哈利姆。

external-link copy
55 : 22

وَلَا یَزَالُ الَّذِیْنَ كَفَرُوْا فِیْ مِرْیَةٍ مِّنْهُ حَتّٰی تَاْتِیَهُمُ السَّاعَةُ بَغْتَةً اَوْ یَاْتِیَهُمْ عَذَابُ یَوْمٍ عَقِیْمٍ ۟

55਼ ਕਾਫ਼ਿਰ ਇਸ ਵਹੀ (.ਕੁਰਆਨ) ਵਿਚ ਸਦਾ ਸ਼ੱਕ ਕਰਦੇ ਰਹਿਣਗੇ ਇੱਥੋਂ ਤਕ ਕਿ ਅਚਣਚੇਤ ਉਹਨਾਂ ’ਤੇ ਕਿਆਮਤ ਆ ਖੜੀ ਹੋਵੇਗੀ ਜਾਂ ਇਕ ਮਨਹੂਸ ਦਿਹਾੜੇ ਦਾ ਅਜ਼ਾਬ ਆ ਜਾਵੇਗਾ। info
التفاسير: