《古兰经》译解 - 旁遮普语翻译 - 阿里夫·哈利姆。

external-link copy
79 : 43

اَمْ اَبْرَمُوْۤا اَمْرًا فَاِنَّا مُبْرِمُوْنَ ۟ۚ

79਼ ਕੀ ਇਹਨਾਂ (ਮੱਕੇ ਦੇ ਕਾਫ਼ਿਰਾਂ) ਨੇ ਸਾਡੇ ਵਿਰੁੱਧ ਕੋਈ ਫ਼ੈਸਲਾ ਕਰ ਲਿਆ ਹੈ ? ਤਾਂ ਅਸੀਂ ਵੀ ਇਕ ਫ਼ੈਸਲਾ ਕਰਨ ਵਾਲੇ ਹਾਂ। info
التفاسير: