《古兰经》译解 - 旁遮普语翻译 - 阿里夫·哈利姆。

external-link copy
89 : 43

فَاصْفَحْ عَنْهُمْ وَقُلْ سَلٰمٌ ؕ— فَسَوْفَ یَعْلَمُوْنَ ۟۠

89਼ ਸੋ (ਹੇ ਨਬੀ!) ਤੁਸੀਂ ਇਹਨਾਂ ਦਾ ਖਹਿੜਾ ਛੱਡ ਦਿਓ ਅਤੇ ਆਖ ਦਿਓ ਕਿ ਤੁਹਾਨੂੰ ਮੇਰਾ ਸਲਾਮ! ਫੇਰ ਛੇਤੀ ਹੀ (ਹਕੀਕਤ ਨੂੰ) ਜਾਣ ਲੈਣਗੇ। info
التفاسير: