《古兰经》译解 - 旁遮普语翻译 - 阿里夫·哈利姆。

external-link copy
16 : 45

وَلَقَدْ اٰتَیْنَا بَنِیْۤ اِسْرَآءِیْلَ الْكِتٰبَ وَالْحُكْمَ وَالنُّبُوَّةَ وَرَزَقْنٰهُمْ مِّنَ الطَّیِّبٰتِ وَفَضَّلْنٰهُمْ عَلَی الْعٰلَمِیْنَ ۟ۚ

16਼ (ਇਸ ਤੋਂ ਪਹਿਲਾਂ) ਅਸੀਂ ਬਨੀ-ਇਸਰਾਈਲ ਨੂੰ ਕਿਤਾਬ (ਤੌਰੈਤ), ਹਕੂਮਤ ਅਤੇ ਪੈਗ਼ੰਬਰੀ ਬਖ਼ਸ਼ੀ ਸੀ ਅਤੇ ਉਹਨਾਂ ਨੂੰ ਪਵਿੱਤਰ ਰਿਜ਼ਕ ਬਖ਼ਸ਼ਿਆ ਅਤੇ ਉਹਨਾਂ ਨੂੰ ਕੁੱਲ ਜਹਾਨ ਦੀਆਂ ਕੌਮਾਂ ਉੱਤੇ ਵਡਿਆਈ ਬਖ਼ਸ਼ੀ। info
التفاسير: