《古兰经》译解 - 旁遮普语翻译 - 阿里夫·哈利姆。

external-link copy
30 : 45

فَاَمَّا الَّذِیْنَ اٰمَنُوْا وَعَمِلُوا الصّٰلِحٰتِ فَیُدْخِلُهُمْ رَبُّهُمْ فِیْ رَحْمَتِهٖ ؕ— ذٰلِكَ هُوَ الْفَوْزُ الْمُبِیْنُ ۟

30਼ ਪਰੰਤੂ ਜਿਹੜੇ ਲੋਕ ਈਮਾਨ ਲਿਆਏ ਅਤੇ ਉਹਨਾਂ ਨੇ ਕੰਮ ਵੀ ਭਲੇ ਕੀਤੇ ਅੱਲਾਹ ਉਹਨਾਂ ਨੂੰ ਆਪਣੀ ਮਿਹਰ (ਭਾਵ ਸਵਰਗ) ਵਿਚ ਦਾਖ਼ਿਲ ਕਰੇਗਾ। ਇਹੋ ਅਸਲੀ ਕਾਮਯਾਬੀ ਹੈ। info
التفاسير: