《古兰经》译解 - 旁遮普语翻译 - 阿里夫·哈利姆。

external-link copy
127 : 6

لَهُمْ دَارُ السَّلٰمِ عِنْدَ رَبِّهِمْ وَهُوَ وَلِیُّهُمْ بِمَا كَانُوْا یَعْمَلُوْنَ ۟

127਼ ਉਹਨਾਂ (ਈਮਾਨ ਲਿਆਉਣ ਵਾਲੇ) ਲੋਕਾਂ ਲਈ ਉਹਨਾਂ ਦੇ ਰੱਬ ਦੇ ਕੋਲ ਸਲਾਮਤੀ ਵਾਲਾ ਘਰ (ਸਵਰਗ) ਹੇ। ਅੱਲਾਹ ਨੂੰ ਉਹਨਾਂ ਨਾਲ ਉਹਨਾਂ ਦੇ ਨੇਕ ਕੰਮਾਂ ਕਾਰਨ ਮੁਹੱਬਤ ਹੇ। info
التفاسير: