《古兰经》译解 - 旁遮普语翻译 - 阿里夫·哈利姆。

external-link copy
13 : 6

وَلَهٗ مَا سَكَنَ فِی الَّیْلِ وَالنَّهَارِ ؕ— وَهُوَ السَّمِیْعُ الْعَلِیْمُ ۟

13਼ ਰਾਤ (ਦੇ ਹਨੇਰਿਆਂ) ਅਤੇ ਦਿਨ (ਦੇ ਉਜਾਲੇ) ਵਿਚ ਜੋ ਕੁਝ ਮੌਜੂਦ ਹੇ, ਉਹ ਸਭ ਅੱਲਾਹ ਦਾ ਹੀ ਹੇ। ਉਹ ਸਭ ਕੁੱਝ ਸੁਣਦਾ ਤੇ ਭਲੀ-ਭਾਂਤ ਜਾਣਦਾ ਹੇ। info
التفاسير: